ਜਾਪ ਸਾਹਿਬ Jaap Sahib 

ਸ੍ਰੀ ਵਾਹਿਗੁਰੂ ਜੀ ਕੀ ਫਤਹ ॥ ਜਾਪੁ ॥ ਸ੍ਰੀ ਮੁਖਵਾਕ ਪਾਤਸਾਹੀ ੧੦ ॥ ਛਪੈ ਛੰਦ ॥ ਤ੍ਵਪ੍ਰਸਾਦਿ ॥ ਚਕ੍ਰ ਚਿਹਨ ਅਰੁ ਬਰਨ ਜਾਤਿ ਅਰੁ ਪਾਤਿ ਨਹਿਨ ਜਿਹ ॥ ਰੂਪ ਰੰਗ ਅਰੁ ਰੇਖ ਭੇਖ ਕੋਊ ਕਹਿ ਨ ਸਕਤਿ ਕਿਹ ॥ ਅਚਲ ਮੂਰਤਿ ਅਨਭਵ ਪ੍ਰਕਾਸ ਅਮਿਤੋਜ ਕਹਿਜੈ ॥ ਕੋਟਿ ਇੰਦ੍ਰ ਇੰਦ੍ਰਾਣਿ ਸਾਹੁ ਸਾਹਾਣਿ ਗਣਿਜੈ ॥ ਤ੍ਰਿਭਵਣ ਮਹੀਪ ਸੁਰ ਨਰ ਅਸੁਰ ਨੇਤਿ ਨੇਤਿ ਬਨ ਤ੍ਰਿਣ ਕਹਤ ॥ ਤ੍ਵ ਸਰਬ ਨਾਮ ਕਥੈ ਕਵਨ ਕਰਮ ਨਾਮ ਬਰਣਤ ਸੁਮਤਿ ॥੧॥ ਭੁਜੰਗ ਪ੍ਰਯਾਤ ਛੰਦ ॥ ਨਮਸਤ੍ਵੰ ਅਕਾਲੇ ॥ ਨਮਸਤ੍ਵੰ ਕ੍ਰਿਪਾਲੇ ॥ ਨਮਸਤ੍ਵੰ ਅਰੂਪੇ ॥ ਨਮਸਤ੍ਵੰ ਅਨੂਪੇ ॥੧॥੨॥ ਨਮਸਤੰ ਅਭੇਖੇ ॥ ਨਮਸਤੰ ਅਲੇਖੇ ॥ ਨਮਸਤੰ ਅਕਾਏ ॥ ਨਮਸਤੰ ਅਜਾਏ ॥੨॥੩॥ ਨਮਸਤੰ ਅਗੰਜੇ ॥ ਨਮਸਤੰ ਅਭੰਜੇ ॥ ਨਮਸਤੰ ਅਨਾਮੇ ॥ ਨਮਸਤੰ ਅਠਾਮੇ ॥੩॥੪॥ ਨਮਸਤੰ ਅਕਰਮੰ ॥ ਨਮਸਤੰ ਅਧਰਮੰ ॥ ਨਮਸਤੰ ਅਨਾਮੰ ॥ ਨਮਸਤੰ ਅਧਾਮੰ ॥੪॥੫॥ ਨਮਸਤੰ ਅਜੀਤੇ ॥ ਨਮਸਤੰ ਅਭੀਤੇ ॥ ਨਮਸਤੰ ਅਬਾਹੇ ॥ ਨਮਸਤੰ ਅਢਾਹੇ ॥੫॥੬॥ ਨਮਸਤੰ ਅਨੀਲੇ ॥ ਨਮਸਤੰ ਅਨਾਦੇ ॥ ਨਮਸਤੰ ਅਛੇਦੇ ॥ ਨਮਸਤੰ ਅਗਾਧੇ ॥੬॥੭॥ ਨਮਸਤੰ ਅਗੰਜੇ ॥ ਨਮਸਤੰ ਅਭੰਜੇ ॥ ਨਮਸਤੰ ਉਦਾਰੇ ॥ ਨਮਸਤੰ ਅਪਾਰੇ ॥੭॥੮॥ ਨਮਸਤੰ ਸੁ ਏਕੈ ॥ ਨਮਸਤੰ ਅਨੇਕੈ ॥ ਨਮਸਤੰ ਅਭੂਤੇ ॥ ਨਮਸਤੰ ਅਜੂਪੇ ॥੮॥੯॥ ਨਮਸਤੰ ਨ੍ਰਿਕਰਮੇ ॥ ਨਮਸਤੰ ਨ੍ਰਿਭਰਮੇ ॥ ਨਮਸਤੰ ਨ੍ਰਿਦੇਸੇ ॥ ਨਮਸਤੰ ਨ੍ਰਿਭੇਸੇ ॥੯॥੧੦॥ ਨਮਸਤੰ ਨ੍ਰਿਨਾਮੇ ॥ ਨਮਸਤੰ ਨ੍ਰਿਕਾਮੇ ॥ ਨਮਸਤੰ ਨ੍ਰਿਧਾਤੇ ॥ ਨਮਸਤੰ ਨ੍ਰਿਘਾਤੇ ॥੧੦॥੧੧॥ ਨਮਸਤੰ ਨ੍ਰਿਧੂਤੇ ॥ ਨਮਸਤੰ ਅਭੂਤੇ ॥ ਨਮਸਤੰ ਅਲੋਕੇ ॥ ਨਮਸਤੰ ਅਸੋਕੇ ॥੧੧॥੧੨॥ ਨਮਸਤੰ ਨ੍ਰਿਤਾਪੇ ॥ ਨਮਸਤੰ ਅਥਾਪੇ ॥ ਨਮਸਤੰ ਤ੍ਰਿਮਾਨੇ ॥ ਨਮਸਤੰ ਨਿਧਾਨੇ ॥੧੨॥੧੩॥ ਨਮਸਤੰ ਅਗਾਹੇ ॥ ਨਮਸਤੰ ਅਬਾਹੇ ॥ ਨਮਸਤੰ ਤ੍ਰਿਬਰਗੇ ॥ ਨਮਸਤੰ ਅਸਰਗੇ ॥੧੩॥੧੪॥ ਨਮਸਤੰ ਪ੍ਰਭੋਗੇ ॥ ਨਮਸਤੰ ਸੁਜੋਗੇ ॥ ਨਮਸਤੰ ਅਰੰਗੇ ॥ ਨਮਸਤੰ ਅਭੰਗੇ ॥੧੪॥੧੫॥ ਨਮਸਤੰ ਅਗੰਮੇ ॥ ਨਮਸਤਸਤੁ ਰੰਮੇ ॥ ਨਮਸਤੰ ਜਲਾਸਰੇ ॥ ਨਮਸਤੰ ਨਿਰਾਸਰੇ ॥੧੫॥੧੬॥ ਨਮਸਤੰ ਅਜਾਤੇ ॥ ਨਮਸਤੰ ਅਪਾਤੇ ॥ ਨਮਸਤੰ ਅਮਜਬੇ ॥ ਨਮਸਤਸਤੁ ਅਜਬੇ ॥੧੬॥੧੭॥ ਅਦੇਸੰ ਅਦੇਸੇ ॥ ਨਮਸਤੰ ਅਭੇਸੇ ॥ ਨਮਸਤੰ ਨ੍ਰਿਧਾਮੇ ॥ ਨਮਸਤੰ ਨ੍ਰਿਬਾਮੇ ॥੧੭॥੧੮॥ ਨਮੋ ਸਰਬ ਕਾਲੇ ॥ ਨਮੋ ਸਰਬ ਦਿਆਲੇ ॥ ਨਮੋ ਸਰਬ ਰੂਪੇ ॥ ਨਮੋ ਸਰਬ ਭੂਪੇ ॥੧੮॥੧੯॥ ਨਮੋ ਸਰਬ ਖਾਪੇ ॥ ਨਮੋ ਸਰਬ ਥਾਪੇ ॥ ਨਮੋ ਸਰਬ ਕਾਲੇ ॥ ਨਮੋ ਸਰਬ ਪਾਲੇ ॥੧੯॥੨੦॥ ਨਮਸਤਸਤੁ ਦੇਵੈ ॥ ਨਮਸਤੰ ਅਭੇਵੈ ॥ ਨਮਸਤੰ ਅਜਨਮੇ ॥ਨਮਸਤੰ ਸੁਬਨਮੇ ॥੨੦॥੨੧॥ ਨਮੋ ਸਰਬ ਗਉਨੇ ॥ ਨਮੋ ਸਰਬ ਭਉਨੇ ॥ ਨਮੋ ਸਰਬ ਰੰਗੇ ॥ ਨਮੋ ਸਰਬ ਭੰਗੇ ॥੨੧॥੨੨॥ ਨਮੋ ਕਾਲ ਕਾਲੇ ॥ ਨਮਸਤਸਤੁ ਦਿਆਲੇ ॥ ਨਮਸਤੰ ਅਬਰਨੇ ॥ ਨਮਸਤੰ ਅਮਰਨੇ ॥੨੨॥੨੩॥ ਨਮਸਤੰ ਜਰਾਰੰ ॥ ਨਮਸਤੰ ਕ੍ਰਿਤਾਰੰ ॥ ਨਮੋ ਸਰਬ ਧੰਧੇ ॥ ਨਮੋ ਸਤ ਅਬੰਧੇ ॥੨੩॥੨੪॥ ਨਮਸਤੰ ਨ੍ਰਿਸਾਕੇ ॥ ਨਮਸਤੰ ਨ੍ਰਿਬਾਕੇ ॥ ਨਮਸਤੰ ਰਹੀਮੇ ॥ ਨਮਸਤੰ ਕਰੀਮੇ ॥੨੪॥੨੫॥ ਨਮਸਤੰ ਅਨੰਤੇ ॥ ਨਮਸਤੰ ਮਹੰਤੇ ॥ ਨਮਸਤਸਤੁ ਰਾਗੇ ॥ ਨਮਸਤੰ ਸੁਹਾਗੇ ॥੨੫॥੨੬॥ ਨਮੋ ਸਰਬ ਸੋਖੰ ॥ ਨਮੋ ਸਰਬ ਪੋਖੰ ॥ ਨਮੋ ਸਰਬ ਕਰਤਾ ॥ ਨਮੋ ਸਰਬ ਹਰਤਾ ॥੨੬॥੨੭॥ ਨਮੋ ਜੋਗ ਜੋਗੇ ॥ ਨਮੋ ਭੋਗ ਭੋਗੇ ॥ ਨਮੋ ਸਰਬ ਦਿਆਲੇ ॥ ਨਮੋ ਸਰਬ ਪਾਲੇ ॥੨੭॥੨੮॥ ਚਾਚਰੀ ਛੰਦ ॥ ਤ੍ਵਪ੍ਰਸਾਦਿ ॥ ਅਰੂਪ ਹੈਂ ॥ ਅਨੂਪ ਹੈਂ ॥ ਅਜੂ ਹੈਂ ॥ ਅਭੂ ਹੈਂ ॥੧॥੨੯॥ ਅਲੇਖ ਹੈਂ ॥ਅਭੇਖ ਹੈਂ ॥ ਅਨਾਮ ਹੈਂ ॥ ਅਕਾਮ ਹੈਂ ॥੨॥੩੦॥ ਅਧੇ ਹੈਂ ॥ ਅਭੇ ਹੈਂ ॥ ਅਜੀਤ ਹੈਂ ॥ ਅਭੀਤ ਹੈਂ ॥੩॥੩੧॥ ਤ੍ਰਿਮਾਨ ਹੈਂ ॥ ਨਿਧਾਨ ਹੈਂ ॥ ਤ੍ਰਿਬਰਗ ਹੈਂ ॥ ਅਸਰਗ ਹੈਂ ॥੪॥੩੨॥ ਅਨੀਲ ਹੈਂ ॥ ਅਨਾਦਿ ਹੈਂ ॥ ਅਜੇ ਹੈਂ ॥ ਅਜਾਦਿ ਹੈਂ ॥੫॥੩੩॥ ਅਜਨਮ ਹੈਂ ॥ ਅਬਰਨ ਹੈਂ ॥ ਅਭੂਤ ਹੈਂ ॥ ਅਭਰਨ ਹੈਂ ॥੬॥੩੪॥ ਅਗੰਜ ਹੈਂ ॥ ਅਭੰਜ ਹੈਂ ॥ ਅਝੂਝ ਹੈਂ ॥ ਅਝੰਝ ਹੈਂ ॥੭॥੩੫॥ ਅਮੀਕ ਹੈਂ ॥ ਰਫੀਕ ਹੈਂ ॥ ਅਧੰਧ ਹੈਂ ॥ ਅਬੰਧ ਹੈਂ ॥੮॥੩੬॥ ਨ੍ਰਿਬੂਝ ਹੈਂ ॥ ਅਸੂਝ ਹੈਂ ॥ ਅਕਾਲ ਹੈਂ ॥ ਅਜਾਲ ਹੈਂ ॥੯॥੩੭॥ ਅਲਾਹ ਹੈਂ ॥ ਅਜਾਹ ਹੈਂ ॥ ਅਨੰਤ ਹੈਂ ॥ ਮਹੰਤ ਹੈਂ ॥੧੦॥੩੮॥ ਅਲੀਕ ਹੈਂ ॥ ਨ੍ਰਿਸ੍ਰੀਕ ਹੈਂ ॥ ਨ੍ਰਿਲੰਭ ਹੈਂ ॥ ਅਸੰਭ ਹੈਂ ॥੧੧॥੩੯॥ ਅਗੰਮ ਹੈਂ ॥ ਅਜੰਮ ਹੈਂ ॥ ਅਭੂਤ ਹੈਂ ॥ਅਛੂਤ ਹੈਂ ॥੧੨॥੪੦॥ ਅਲੋਕ ਹੈਂ ॥ ਅਸੋਕ ਹੈਂ ॥ ਅਕਰਮ ਹੈਂ ॥ ਅਭਰਮ ਹੈਂ ॥੧੩॥੪੧॥ ਅਜੀਤ ਹੈਂ ॥ ਅਭੀਤ ਹੈਂ ॥ ਅਬਾਹ ਹੈਂ ॥ ਅਗਾਹ ਹੈਂ ॥੧੪॥੪੨॥ ਅਮਾਨ ਹੈਂ ॥ ਨਿਧਾਨ ਹੈਂ ॥ ਅਨੇਕ ਹੈਂ ॥ ਫਿਰਿ ਏਕ ਹੈਂ ॥੧੫॥੪੩॥ ਭੁਜੰਗ ਪ੍ਰਯਾਤ ਛੰਦ ॥ ਨਮੋ ਸਰਬ ਮਾਨੇ ॥ ਸਮਸਤੀ ਨਿਧਾਨੇ ॥ ਨਮੋ ਦੇਵ ਦੇਵੇ ॥ ਅਭੇਖੀ ਅਭੇਵੇ ॥੧॥੪੪॥ ਨਮੋ ਕਾਲ ਕਾਲੇ ॥ ਨਮੋ ਸਰਬ ਪਾਲੇ ॥ ਨਮੋ ਸਰਬ ਗਉਣੇ ॥ ਨਮੋ ਸਰਬ ਭਉਣੇ ॥੨॥੪੫॥ ਅਨੰਗੀ ਅਨਾਥੇ ॥ ਨ੍ਰਿਸੰਗੀ ਪ੍ਰਮਾਥੇ ॥ ਨਮੋ ਭਾਨ ਭਾਨੇ ॥ ਨਮੋ ਮਾਨ ਮਾਨੇ ॥੩॥੪੬॥ ਨਮੋ ਚੰਦ੍ਰੇ ਚੰਦ੍ਰੇ ॥ ਨਮੋ ਭਾਨ ਭਾਨੇ ॥ ਨਮੋ ਗੀਤ ਗੀਤੇ ॥ ਨਮੋ ਤਾਨ ਤਾਨੇ ॥੪॥੪੭॥ ਨਮੋ ਨ੍ਰਿਤ ਨ੍ਰਿਤੇ ॥ ਨਮੋ ਨਾਦ ਨਾਦੇ ॥ ਨਮੋ ਪਾਨ ਪਾਨੇ ॥ ਨਮੋ ਬਾਦ ਬਾਦੇ ॥੫॥੪੮॥ ਅਨੰਗੀ ਅਨਾਮੇ ॥ ਸਮਸਤੀ ਸਰੂਪੇ ॥ ਪ੍ਰਭੰਗੀ ਪ੍ਰਮਾਥੇ ॥ ਸਮਸਤੀ ਬਿਭੂਤੇ ॥੬॥੪੯॥ ਕਲੰਕੰ ਬਿਨਾ ਨੇਹਕਲੰਕੀ ਸਰੂਪੇ ॥ ਨਮੋ ਰਾਜ ਰਾਜੇਸ੍ਵਰੰ ਪਰਮ ਰੂਪੇ ॥੭॥੫੦॥ ਨਮੋ ਜੋਗ ਜੋਗੇਸ੍ਵਰੰ ਪਰਮ ਸਿਧੇ ॥ ਨਮੋ ਰਾਜ ਰਾਜੇਸ੍ਵਰੰ ਪਰਮ ਬ੍ਰਿਧੇ ॥੮॥੫੧॥ ਨਮੋ ਸਸਤ੍ਰ ਪਾਣੇ ॥ ਨਮੋ ਅਸਤ੍ਰ ਮਾਣੇ ॥ ਨਮੋ ਪਰਮ ਗਿਆਤਾ ॥ ਨਮੋ ਲੋਕ ਮਾਤਾ ॥੯॥੫੨॥ ਅਭੇਖੀ ਅਭਰਮੀ ਅਭੋਗੀ ਅਭੁਗਤੇ ॥ ਨਮੋ ਜੋਗ ਜੋਗੇਸ੍ਵਰੰ ਪਰਮ ਜੁਗਤੇ ॥੧੦॥੫੩॥ ਨਮੋ ਨਿਤ ਨਾਰਾਇਣੇ ਕ੍ਰੂਰ ਕਰਮੇ ॥ ਨਮੋ ਪ੍ਰੇਤ ਅਪ੍ਰੇਤ ਦੇਵੇ ਸੁਧਰਮੇ ॥੧੧॥੫੪॥ ਨਮੋ ਰੋਗ ਹਰਤਾ ॥ ਨੋਮ ਰਾਗ ਰੂਪੇ ॥ ਨਮੋ ਸਾਹ ਸਾਹੰ ॥ ਨਮੋ ਭੂਪ ਭੂਪੇ ॥੧੨॥੫੫॥ ਨਮੋ ਦਾਨ ਦਾਨੇ ॥ ਨਮੋ ਮਾਨ ਮਾਨੇ ॥ ਨਮੋ ਰੋਗ ਰੋਗੇ ॥ ਨਮਸਤੰ ਸਨਾਨੇ ॥੧੩॥੫੬॥ ਨਮੋ ਮੰਤ੍ਰ ਮੰਤ੍ਰੰ ॥ ਨਮੋ ਜੰਤ੍ਰ ਜੰਤ੍ਰੰ ॥ ਨਮੋ ਇਸਟੇ ਇਸਟੇ ॥ ਨਮੋ ਤੰਤ੍ਰ ਤੰਤ੍ਰੰ ॥੧੪॥੫੭॥ ਸਦਾ ਸਚਿਦਾਨੰਦ ਸਰਬੰ ਪ੍ਰਣਾਸੀ ॥ ਅਨੂਪੇ ਅਰੂਪੇ ਸਮਸਤੁਲ ਨਿਵਾਸੀ ॥੧੫॥੫੮॥ ਸਦਾ ਸਿਧਿਦਾ ਬੁਧਿਦਾ ਬ੍ਰਿਧਿ ਕਰਤਾ ॥ ਅਧੋ ਉਰਧ ਅਰਧੰ ਅਘੰ ਓਘ ਹਰਤਾ ॥੧੬॥੫੯॥ ਪਰੰ ਪਰਮ ਪਰਮੇਸ੍ਵਰੰ ਪ੍ਰੋਛਪਾਲੰ ॥ ਸਦਾ ਸਰਬਦਾ ਸਿਧਿ ਦਾਤਾ ਦਿਆਲੰ ॥੧੭॥੬੦॥ ਅਛੇਦੀ ਅਭੇਦੀ ਅਨਾਮੰ ਅਕਾਮੰ ॥ ਸਮਸਤੋ ਪਰਾਜੀ ਸਮਸਤਸਤੁ ਧਾਮੰ ॥੧੮॥੬੧॥ ਤੇਰਾ ਜੋਰੁ ॥ ਚਾਚਰੀ ਛੰਦ ॥ ਜਲੇ ਹੈਂ ॥ ਥਲੇ ਹੈਂ ॥ ਅਭੀਤ ਹੈਂ ॥ ਅਭੇ ਹੈਂ ॥੧॥੬੨॥ ਪ੍ਰਭੂ ਹੈਂ ॥ ਅਜੂ ਹੈਂ ॥ ਅਦੇਸ ਹੈਂ ॥ ਅਭੇਸ ਹੈਂ ॥੨॥੬੩॥ ਭੁਜੰਗ ਪ੍ਰਯਾਤ ਛੰਦ ॥ ਤ੍ਵਪ੍ਰਸਾਦਿ ॥ ਅਗਾਧੇ ਅਬਾਧੇ ॥ ਅਨੰਦੀ ਸਰੂਪੇ ॥ ਨਮੋ ਸਰਬ ਮਾਨੇ ॥ ਸਮਸਤੀ ਨਿਧਾਨੇ ॥੧॥੬੪॥ ਨਮਸਤ੍ਵੰ ਨ੍ਰਿਨਾਥੇ ॥ ਨਮਸਤ੍ਵੰ ਪ੍ਰਮਾਥੇ ॥ ਨਮਸਤ੍ਵੰ ਅਗੰਜੇ ॥ ਨਮਸਤ੍ਵੰ ਅਭੰਜੇ ॥੨॥੬੫॥ ਨਮਸਤ੍ਵੰ ਅਕਾਲੇ ॥ ਨਮਸਤ੍ਵੰ ਅਪਾਲੇ ॥ ਨਮੋ ਸਰਬ ਦੇਸੇ ॥ ਨਮੋ ਸਰਬ ਭੇਸੇ ॥੩॥੬੬॥ ਨਮੋ ਰਾਜ ਰਾਜੇ ॥ ਨਮੋ ਸਾਜ ਸਾਜੇ ॥ ਨਮੋ ਸਾਹ ਸਾਹੇ ॥ ਨਮੋ ਮਾਹ ਮਾਹੇ ॥੪॥੬੭॥ ਨਮੋ ਗੀਤ ਗੀਤੇ ॥ ਨਮੋ ਪ੍ਰੀਤਿ ਪ੍ਰੀਤੇ ॥ ਨਮੋ ਰੋਖ ਰੋਖੇ ॥ ਨਮੋ ਸੋਖ ਸੋਖੇ ॥੫॥੬੮॥ ਨਮੋ ਸਰਬ ਰੋਗੇ ॥ ਨਮੋ ਸਰਬ ਭੋਗੇ ॥ ਨਮੋ ਸਰਬ ਜੀਤੰ ॥ ਨਮੋ ਸਰਬ ਭੀਤੰ ॥੬॥੬੯॥ ਨਮੋ ਸਰਬ ਗਿਆਨੰ ॥ ਨਮੋ ਪਰਮ ਤਾਨੰ ॥ ਨਮੋ ਸਰਬ ਮੰਤ੍ਰੰ ॥ ਨਮੋ ਸਰਬ ਜੰਤ੍ਰੰ ॥੭॥੭੦॥ ਨਮੋ ਸਰਬ ਦ੍ਰਿਸੰ ॥ ਨਮੋ ਸਰਬ ਕ੍ਰਿਸੰ ॥ ਨਮੋ ਸਰਬ ਰੰਗੇ ॥ ਤ੍ਰਿਭੰਗੀ ਅਨੰਗੇ ॥੮॥੭੧॥ ਨਮੋ ਜੀਵ ਜੀਵੰ ॥ ਨਮੋ ਬੀਜ ਬੀਜੇ ॥ ਅਖਿਜੇ ਅਭਿਜੇ ॥ ਸਮਸਤੰ ਪ੍ਰਸਿਜੇ ॥੯॥੭੨॥ ਕ੍ਰਿਪਾਲੰ ਸਰੂਪੇ ॥ ਕੁਕਰਮੰ ਪ੍ਰਣਾਸੀ ॥ ਸਦਾ ਸਰਬਦਾ ਰਿਧਿ ਸਿਧੰ ਨਿਵਾਸੀ ॥੧੦॥੭੩॥ ਚਰਪਟ ਛੰਦ ॥ ਤ੍ਵਪ੍ਰਸਾਦਿ ॥ ਅੰਮ੍ਰਿਤ ਕਰਮੇ ॥ ਅੰਬ੍ਰਿਤ ਧਰਮੇ ॥ ਅਖਿਲ ਜੋਗੇ ॥ ਅਚਲ ਭੋਗੇ ॥੧॥੭੪॥ ਅਚਲ ਰਾਜੇ ॥ ਅਟਲ ਸਾਜੇ ॥ ਅਖਲ ਧਰਮੰ ॥ ਅਲਖ ਕਰਮੰ ॥੨॥੭੫॥ ਸਰਬੰ ਦਾਤਾ ॥ ਸਰਬੰ ਗਿਆਤਾ ॥ ਸਰਬੰ ਭਾਨੇ ॥ ਸਰਬੰ ਮਾਨੇ ॥੩॥੭੬॥ ਸਰਬੰ ਪ੍ਰਾਣੰ ॥ ਸਰਬੰ ਤ੍ਰਾਣੰ ॥ ਸਰਬੰ ਭੁਗਤਾ ॥ ਸਰਬੰ ਜੁਗਤਾ ॥੪॥੭੭॥ ਸਰਬੰ ਦੇਵੰ ॥ ਸਰਬੰ ਭੇਵੰ ॥ ਸਰਬੰ ਕਾਲੇ ॥ ਸਰਬੰ ਪਾਲੇ ॥੫॥੭੮॥ ਰੂਆਲ ਛੰਦ ॥ ਤ੍ਵਪ੍ਰਸਾਦਿ ॥ ਆਦਿ ਰੂਪ ਅਨਾਦਿ ਮੂਰਤਿ ਅਜੋਨਿ ਪੁਰਖ ਅਪਾਰ ॥ ਸਰਬ ਮਾਨ ਤ੍ਰਿਮਾਨ ਦੇਵ ਅਭੇਵ ਆਦਿ ਉਦਾਰ ॥ ਸਰਬ ਪਾਲਕ ਸਰਬ ਘਾਲਕ ਸਰਬ ਕੋ ਪੁਨਿ ਕਾਲ ॥ ਜਤ੍ਰ ਤਤ੍ਰ ਬਿਰਾਜਹੀ ਅਵਧੂਤ ਰੂਪ ਰਿਸਾਲ ॥੧॥੭੯॥ ਨਾਮ ਠਾਮ ਨ ਜਾਤਿ ਜਾਕਰ ਰੂਪ ਰੰਗ ਨ ਰੇਖ ॥ ਆਦਿ ਪੁਰਖ ਉਦਾਰ ਮੂਰਤਿ ਅਜੋਨਿ ਆਦਿ ਅਸੇਖ ॥ ਦੇਸ ਅਉਰ ਨ ਭੇਸ ਜਾਕਰ ਰੂਪ ਰੇਖ ਨ ਰਾਗ ॥ ਜਤ੍ਰ ਤਤ੍ਰ ਦਿਸਾ ਵਿਸਾ ਹੁਇ ਫੈਲਿਓ ਅਨੁਰਾਗ ॥੨॥੮੦॥ ਨਾਮ ਕਾਮ ਬਿਹੀਨ ਪੇਖਤ ਧਾਮ ਹੂੰ ਨਹਿ ਜਾਹਿ ॥ ਸਰਬ ਮਾਨ ਸਰਬਤ੍ਰ ਮਾਨ ਸਦੈਵ ਮਾਨਤ ਤਾਹਿ ॥ ਏਕ ਮੂਰਤਿ ਅਨੇਕ ਦਰਸਨ ਕੀਨ ਰੂਪ ਅਨੇਕ ॥ ਖੇਲ ਖੇਲਿ ਅਖੇਲ ਖੇਲਨ ਅੰਤ ਕੋ ਫਿਰਿ ਏਕ ॥੩॥੮੧॥ ਦੇਵ ਭੇਵ ਨ ਜਾਨਹੀ ਜਿਹ ਬੇਦ ਅਉਰ ਕਤੇਬ ॥ ਰੂਪ ਰੰਗ ਨ ਜਾਤਿ ਪਾਤਿ ਸੁ ਜਾਨਈ ਕਿਹ ਜੇਬ ॥ ਤਾਤ ਮਾਤ ਨ ਜਾਤ ਜਾ ਕਰ ਜਨਮ ਮਰਨ ਬਿਹੀਨ ॥ ਚਕ੍ਰ ਬਕ੍ਰ ਫਿਰੈ ਚਤ੍ਰ ਚਕਿ ਮਾਨਹੀ ਪੁਰ ਤੀਨ ॥੪॥੮੨॥ ਲੋਕ ਚਉਦਹ ਕੇ ਬਿਖੈ ਜਗ ਜਾਪਹੀ ਜਿਹ ਜਾਪੁ ॥ ਆਦਿ ਦੇਵ ਅਨਾਦਿ ਮੂਰਤਿ ਥਾਪਿਓ ਸਬੈ ਜਿਹ ਥਾਪੁ ॥ ਪਰਮ ਰੂਪ ਪੁਨੀਤ ਮੂਰਤਿ ਪੂਰਨ ਪੁਰਖੁ ਅਪਾਰ ॥ ਸਰਬ ਬਿਸ੍ਵ ਰਚਿਓ ਸੁਯੰਭਵ ਗੜਨ ਭੰਜਨ ਹਾਰ ॥੫॥੮੩॥ ਕਾਲ ਹੀਨ ਕਲਾ ਸੰਜੁਗਤਿ ਅਕਾਲ ਪੁਰਖ ਅਦੇਸ ॥ ਧਰਮ ਧਾਮ ਸੁ ਭਰਮ ਰਹਤ ਅਭੂਤ ਅਲਖ ਅਭੇਸ ॥ ਅੰਗ ਰਾਗ ਨ ਰੰਗ ਜਾ ਕਹਿ ਜਾਤਿ ਪਾਤਿ ਨ ਨਾਮ ॥ ਗਰਬ ਗੰਜਨ ਦੁਸਟ ਭੰਜਨ ਮੁਕਤ ਦਾਇਕ ਕਾਮ ॥੬॥੮੪॥ ਆਪ ਰੂਪ ਅਮੀਕ ਅਨਉਸਤਤਿ ਏਕ ਪੁਰਖੁ ਅਵਧੂਤ ॥ ਗਰਬ ਗੰਜਨ ਸਰਬ ਭੰਜਨ ਆਦਿ ਰੂਪ ਅਸੂਤ ॥ ਅੰਗ ਹੀਨ ਅਭੰਗ ਅਨਾਤਮ ਏਕ ਪੁਰਖੁ ਅਪਾਰ ॥ ਸਰਬ ਲਾਇਕ ਸਰਬ ਘਾਇਕ ਸਰਬ ਕੋ ਪ੍ਰਤਿਪਾਰ ॥੭॥੮੫॥ ਸਰਬ ਗੰਤਾ ਸਰਬ ਹੰਤਾ ਸਰਬ ਤੇ ਅਨਭੇਖ ॥ ਸਰਬ ਸਾਸਤ੍ਰ ਨ ਜਾਨਹੀ ਜਿਹ ਰੂਪ ਰੰਗੁ ਅਰੁ ਰੇਖ ॥ ਪਰਮ ਬੇਦ ਪੁਰਾਣ ਜਾਕਹਿ ਨੇਤਿ ਭਾਖਤ ਨਿਤ ॥ ਕੋਟਿ ਸਿੰਮ੍ਰਿਤਿ ਪੁਰਾਨ ਸਾਸਤ੍ਰ ਨ ਆਵਈ ਵਹੁ ਚਿਤਿ ॥੮॥੮੬॥ ਮਧੁਭਾਰ ਛੰਦ ॥ ਤ੍ਵਪ੍ਰਸਾਦਿ ॥ ਗੁਨ ਗਨ ਉਦਾਰ ॥ ਮਹਿਮਾ ਅਪਾਰ ॥ ਆਸਨ ਅਭੰਗ ॥ ਉਪਮਾ ਅਨੰਗ ॥੧॥੮੭॥ ਅਨਭਉ ਪ੍ਰਕਾਸ ॥ ਨਿਸ ਦਿਨ ਅਨਾਸ ॥ ਆਜਾਨੁ ਬਾਹੁ ॥ ਸਾਹਾਨੁ ਸਾਹੁ ॥੨॥੮੮॥ ਰਾਜਾਨ ਰਾਜ ॥ ਭਾਨਾਨ ਭਾਨੁ ॥ ਦੇਵਾਨ ਦੇਵ ॥ ਉਪਮਾ ਮਹਾਨ ॥੩॥੮੯॥ ਇੰਦ੍ਰਾਨ ਇੰਦ੍ਰ ॥ ਬਾਲਾਨ ਬਾਲ ॥ ਰੰਕਾਨ ਰੰਕ ॥ ਕਾਲਾਨ ਕਾਲ ॥੪॥੯੦॥ ਅਨਭੂਤ ਅੰਗ ॥ ਆਭਾ ਅਭੰਗ ॥ ਗਤਿ ਮਿਤਿ ਅਪਾਰ ॥ ਗੁਨ ਗਨ ਉਦਾਰ ॥੫॥੯੧॥ ਮੁਨਿ ਗਨ ਪ੍ਰਨਾਮ ॥ ਨਿਰਭੈ ਨ੍ਰਿਕਾਮ ॥ ਅਤਿ ਦੁਤਿ ਪ੍ਰਚੰਡ ॥ ਮਿਤਿ ਗਤਿ ਅਖੰਡ ॥੬॥੯੨॥ ਆਲਿਸ੍ਯ ਕਰਮ ॥ ਆਦ੍ਰਿਸ੍ਯ ਧਰਮ ॥ ਸਰਬਾ ਭਰਣਾਢ੍ਯ ॥ ਅਨਡੰਡ ਬਾਢ੍ਯ ॥੭॥੯੩॥ ਚਾਚਰੀ ਛੰਦ ॥ ਤ੍ਵਪ੍ਰਸਾਦਿ ॥ ਗੁਬਿੰਦੇ ॥ ਮੁਕੰਦੇ ॥ ਉਦਾਰੇ ॥ ਅਪਾਰੇ ॥੧॥੯੪॥ ਹਰੀਅੰ ॥ ਕਰੀਅੰ ॥ ਨ੍ਰਿਨਾਮੇ ॥ ਅਕਾਮੇ ॥੨॥੯੫॥ ਭੁਜੰਗ ਪ੍ਰਯਾਤ ਛੰਦ ॥ ਚਤ੍ਰ ਚਕ੍ਰ ਕਰਤਾ ॥ ਚਤ੍ਰ ਚਕ੍ਰ ਹਰਤਾ ॥ ਚਤ੍ਰ ਚਕ੍ਰ ਦਾਨੇ ॥ ਚਤ੍ਰ ਚਕ੍ਰ ਜਾਨੇ ॥੧॥੯੬॥ ਚਤ੍ਰ ਚਕ੍ਰ ਵਰਤੀ ॥ ਚਤ੍ਰ ਚਕ੍ਰ ਭਰਤੀ ॥ ਚਤ੍ਰ ਚਕ੍ਰ ਪਾਲੇ ॥ ਚਤ੍ਰ ਚਕ੍ਰ ਕਾਲੇ ॥੨॥੯੭॥ ਚਤ੍ਰ ਚਕ੍ਰ ਪਾਸੇ ॥ ਚਤ੍ਰ ਚਕ੍ਰ ਵਾਸੇ ॥ ਚਤ੍ਰ ਚਕ੍ਰ ਮਾਨ੍ਯੈ ॥ ਚਤ੍ਰ ਚਕ੍ਰ ਦਾਨ੍ਯੈ ॥੩॥੯੮॥ ਚਾਚਰੀ ਛੰਦ ॥ ਨ ਸਤ੍ਰੈ ॥ ਨ ਮਿਤ੍ਰੈ ॥ ਨ ਭਰਮੰ ॥ ਨ ਭਿਤ੍ਰੈ ॥੧॥੯੯॥ ਨ ਕਰਮੰ ॥ ਨ ਕਾਏ ॥ ਅਜਨਮੰ ॥ ਅਜਾਏ ॥੨॥੧੦੦॥ ਨ ਚਿਤ੍ਰੈ ॥ ਨ ਮਿਤ੍ਰੈ ॥ ਪਰੇ ਹੈ ॥ ਪਵਿਤ੍ਰੈ ॥੩॥੧੦੧॥ ਪ੍ਰਿਥੀਸੈ ॥ ਅਦੀਸੈ ॥ ਅਦ੍ਰਿਸੈ ॥ ਅਕ੍ਰਿਸੈ ॥੪॥੧੦੨॥ ਭਗਵਤੀ ਛੰਦ ॥ ਤ੍ਵਪ੍ਰਸਾਦਿ ਕਥਤੇ ॥ ਕਿ ਆਛਿਜ ਦੇਸੈ ॥ ਕਿ ਆਭਿਜ ਭੇਸੈ ॥ ਕਿ ਆਗੰਜ ਕਰਮੈ ॥ ਕਿ ਆਭੰਜ ਭਰਮੈ ॥੧॥੧੦੩॥ ਕਿ ਆਭਿਜ ਲੋਕੈ ॥ ਕਿ ਆਦਿਤ ਸੋਕੈ ॥ ਕਿ ਅਵਧੂਤ ਬਰਨੈ ॥ ਕਿ ਬਿਭੂਤ ਕਰਨੈ ॥੨॥੧੦੪॥ ਕਿ ਰਾਜੰ ਪ੍ਰਭਾ ਹੈਂ ॥ ਕਿ ਧਰਮ ਧੁਜਾ ਹੈਂ ॥ ਕਿ ਆਸੋਕ ਬਰਨੈ ॥ ਕਿ ਸਰਬਾ ਅਭਰਨੈ ॥੩॥੧੦੫॥ ਕਿ ਜਗਤੰ ਕ੍ਰਿਤੀ ਹੈਂ ॥ ਕਿ ਛਤ੍ਰੰ ਛਤ੍ਰੀ ਹੈਂ ॥ ਕਿ ਬ੍ਰਹਮੰ ਸਰੂਪੈ ॥ ਕਿ ਅਨਭਉ ਅਨੂਪੈ ॥੪॥੧੦੬॥ ਕਿ ਆਦਿ ਅਦੇਵ ਹੈਂ ॥ ਕਿ ਆਪਿ ਅਭੇਵ ਹੈਂ ॥ ਕਿ ਚਿਤ੍ਰੰ ਬਿਹੀਨੈ ॥ ਕਿ ਏਕੈ ਅਧੀਨੈ ॥੫॥੧੦੭॥ ਕਿ ਰੋਜੀ ਰਜਾਕੈ ॥ ਰਹੀਮੈ ਰਿਹਾਕੈ ॥ ਕਿ ਪਾਕ ਬਿਐਬ ਹੈਂ ॥ ਕਿ ਗੈਬੁਲ ਗੈਬ ਹੈਂ ॥੬॥੧੦੮॥ ਕਿ ਅਫਵੁਲ ਗੁਨਾਹ ਹੈਂ ॥ ਕਿ ਸਾਹਾਨ ਸਾਹ ਹੈਂ ॥ ਕਿ ਕਾਰਨ ਕੁਨਿੰਦ ਹੈਂ ॥ ਕਿ ਰੋਜੀ ਦਿਹਿੰਦ ਹੈਂ ॥੭॥੧੦੯॥ ਕਿ ਰਾਜਕ ਰਹੀਮ ਹੈਂ ॥ ਕਿ ਕਰਮੰ ਕਰੀਮ ਹੈਂ ॥ ਕਿ ਸਰਬੰ ਕਲੀ ਹੈਂ ॥ ਕਿ ਸਰਬੰ ਦਲੀ ਹੈਂ ॥੮॥੧੧੦॥ ਕਿ ਸਰਬਤ੍ਰ ਮਾਨਿਯੈ ॥ ਕਿ ਸਰਬਤ੍ਰ ਦਾਨਿਯੈ ॥ ਕਿ ਸਰਬਤ੍ਰ ਗਉਨੈ ॥ ਕਿ ਸਰਬਤ੍ਰ ਭਉਨੈ ॥੯॥੧੧੧॥ ਕਿ ਸਰਬਤ੍ਰ ਦੇਸੈ ॥ ਕਿ ਸਰਬਤ੍ਰ ਭੇਸੈ ॥ ਕਿ ਸਰਬਤ੍ਰ ਰਾਜੈ ॥ਕਿ ਸਰਬਤ੍ਰ ਸਾਜੈ ॥੧੦॥੧੧੨॥ ਕਿ ਸਰਬਤ੍ਰ ਦੀਨੈ ॥ ਕਿ ਸਰਬਤ੍ਰ ਲੀਨੈ ॥ ਕਿ ਸਰਬਤ੍ਰ ਜਾਹੋ ॥ ਕਿ ਸਰਬਤ੍ਰ ਭਾਹੋ ॥੧੧॥੧੧੩॥ ਕਿ ਸਰਬਤ੍ਰ ਦੇਸੈ ॥ ਕਿ ਸਰਬਤ੍ਰ ਭੇਸੈ ॥ ਕਿ ਸਰਬਤ੍ਰ ਕਾਲੈ ॥ ਕਿ ਸਰਬਤ੍ਰ ਪਾਲੈ ॥੧੨॥੧੧੪॥ ਕਿ ਸਰਬਤ੍ਰ ਹੰਤਾ ॥ ਕਿ ਸਰਬਤ੍ਰ ਗੰਤਾ ॥ ਕਿ ਸਰਬਤ੍ਰ ਭੇਖੀ ॥ ਕਿ ਸਰਬਤ੍ਰ ਪੇਖੀ ॥੧੩॥੧੧੫॥ ਕਿ ਸਰਬਤ੍ਰ ਕਾਜੈ ॥ ਕਿ ਸਰਬਤ੍ਰ ਰਾਜੈ ॥ ਕਿ ਸਰਬਤ੍ਰ ਸੋਖੈ ॥ ਕਿ ਸਰਬਤ੍ਰ ਪੋਖੈ ॥੧੪॥੧੧੬॥ ਕਿ ਸਰਬਤ੍ਰ ਤ੍ਰਾਣੈ ॥ ਕਿ ਸਰਬਤ੍ਰ ਪ੍ਰਾਣੈ ॥ ਕਿ ਸਰਬਤ੍ਰ ਦੇਸੈ ॥ ਕਿ ਸਰਬਤ੍ਰ ਭੇਸੈ ॥੧੫॥੧੧੭॥ ਕਿ ਸਰਬਤ੍ਰ ਮਾਨਿਯੈ ॥ ਸਦੈਵੰ ਪ੍ਰਧਾਨਿਯੈ ॥ ਕਿ ਸਰਬਤ੍ਰ ਜਾਪਿਯੈ ॥ ਕਿ ਸਰਬਤ੍ਰ ਥਾਪਿਯੈ ॥੧੬॥੧੧੮॥ ਕਿ ਸਰਬਤ੍ਰ ਭਾਨੈ ॥ ਕਿ ਸਰਬਤ੍ਰ ਮਾਨੈ ॥ ਕਿ ਸਰਬਤ੍ਰ ਇੰਦ੍ਰੈ ॥ ਕਿ ਸਰਬਤ੍ਰ ਚੰਦ੍ਰੈ ॥੧੭॥੧੧੯॥ ਕਿ ਸਰਬੰ ਕਲੀਮੈ ॥ ਕਿ ਪਰਮੰ ਫਹੀਮੈ ॥ ਕਿ ਆਕਿਲ ਅਲਾਮੈ ॥ ਕਿ ਸਾਹਿਬ ਕਲਾਮੈ ॥੧੮॥੧੨੦॥ ਕਿ ਹੁਸਨਲ ਵਜੂ ਹੈਂ ॥ ਤਮਾਮੁਲ ਰੁਜੂ ਹੈਂ ॥ ਹਮੇਸੁਲ ਸਲਾਮੈ ॥ ਸਲੀਖਤ ਮੁਦਾਮੈ ॥੧੯॥੧੨੧॥ ਗਨੀਮੁਲ ਸਿਕਸਤੈ ॥ਗਰੀਬੁਲ ਪਰਸਤੈ ॥ ਬਿਲੰਦੁਲ ਮਕਾਨੈ ॥ ਜਮੀਨਲ ਜਮਾਨੈ ॥੨੦॥੧੨੨॥ ਤਮੀਜੁਲ ਤਮਾਮੈ ॥ ਰੁਜੂਅਲ ਨਿਧਾਨੈ ॥ ਹਰੀਫੁਲ ਅਜੀਮੈ ॥ਰਜਾਇਕ ਯਕੀਨੈ ॥੨੧॥੧੨੩॥ ਅਨੇਕੁਲ ਤਰੰਗ ਹੈਂ ॥ ਅਭੇਦ ਹੈਂ ਅਭੰਗ ਹੈਂ ॥ ਅਜੀਜਲ ਨਿਵਾਜ ਹੈਂ ॥ਗਨੀਮੁਲ ਖਿਰਾਜ ਹੈਂ ॥੨੨॥੧੨੪॥ ਨਿਰੁਕਤ ਸਰੂਪ ਹੈਂ ॥ ਤ੍ਰਿਮੁਕਤਿ ਬਿਭੂਤਿ ਹੈਂ ॥ ਪ੍ਰਭੁਗਤਿ ਪ੍ਰਭਾ ਹੈਂ ॥ ਸੁਜੁਗਤਿ ਸੁਧਾ ਹੈਂ ॥੨੩॥੧੨੫॥ ਸਦੈਵੰ ਸਰੂਪ ਹੈਂ ॥ ਅਭੇਦੀ ਅਨੂਪ ਹੈਂ ॥ ਸਮਸਤੋਪਰਾਜ ਹੈਂ ॥ ਸਦਾ ਸਰਬ ਸਾਜ ਹੈਂ ॥੨੪॥੧੨੬॥ ਸਮਸਤੁਲ ਸਲਾਮ ਹੈਂ ॥ ਸਦੈਵੁਲ ਅਕਾਮ ਹੈਂ ॥ ਨ੍ਰਿਬਾਧ ਸਰੂਪ ਹੈਂ ॥ਅਗਾਧ ਅਨੂਪ ਹੈਂ ॥੨੫॥੧੨੭॥ ਓਅੰ ਆਦਿ ਰੂਪੇ ॥ ਅਨਾਦਿ ਸਰੂਪੇ ॥ ਅਨੰਗੀ ਅਨਾਮੇ ॥ ਤ੍ਰਿਭੰਗੀ ਤ੍ਰਿਕਾਮੇ ॥੨੬॥੧੨੮॥ ਤ੍ਰਿਬਰਗੰ ਤ੍ਰਿਬਾਧੇ ॥ ਅਗੰਜੇ ਅਗਾਧੇ ॥ ਸੁਭੰ ਸਰਬ ਭਾਗੇ ॥ ਸੁ ਸਰਬਾਨੁਰਾਗੇ ॥੨੭॥੧੨੯॥ ਤ੍ਰਿਭੁਗਤ ਸਰੂਪ ਹੈਂ ॥ ਅਛਿਜ ਹੈਂ ਅਛੂਤ ਹੈਂ ॥ ਕਿ ਨਰਕੰ ਪ੍ਰਣਾਸ ਹੈਂ ॥ ਪ੍ਰਿਥੀਉਲ ਪ੍ਰਵਾਸ ਹੈਂ ॥੨੮॥੧੩੦॥ ਨਿਰੁਕਤਿ ਪ੍ਰਭਾ ਹੈਂ ॥ ਸਦੈਵੰ ਸਦਾ ਹੈਂ ॥ ਬਿਭੁਗਤਿ ਸਰੂਪ ਹੈਂ ॥ ਪ੍ਰਜੁਗਤਿ ਅਨੂਪ ਹੈਂ ॥੨੯॥੧੩੧॥ ਨਿਰੁਕਤਿ ਸਦਾ ਹੈਂ ॥ ਬਿਭੁਗਤਿ ਪ੍ਰਭਾ ਹੈਂ ॥ ਅਨਉਕਤਿ ਸਰੂਪ ਹੈਂ ॥ ਪ੍ਰਜੁਗਤਿ ਅਨੂਪ ਹੈਂ ॥੩੦॥੧੩੨॥ ਚਾਚਰੀ ਛੰਦ ॥ ਅਭੰਗ ਹੈਂ ॥ ਅਨੰਗ ਹੈਂ ॥ ਅਭੇਖ ਹੈਂ ॥ ਅਲੇਖ ਹੈਂ ॥੧॥੧੩੩॥ ਅਭਰਮ ਹੈਂ ॥ ਅਕਰਮ ਹੈਂ ॥ ਅਨਾਦਿ ਹੈਂ ॥ ਜੁਗਾਦਿ ਹੈਂ ॥੨॥੧੩੪॥ ਅਜੈ ਹੈਂ ॥ ਅਬੈ ਹੈਂ ॥ ਅਭੂਤ ਹੈਂ ॥ ਅਧੂਤ ਹੈਂ ॥੩॥੧੩੫॥ ਅਨਾਸ ਹੈਂ ॥ ਉਦਾਸ ਹੈਂ ॥ ਅਧੰਧ ਹੈਂ ॥ ਅਬੰਧ ਹੈਂ ॥੪॥੧੩੬॥ ਅਭਗਤ ਹੈਂ ॥ ਬਿਰਕਤ ਹੈਂ ॥ ਅਨਾਸ ਹੈਂ ॥ ਪ੍ਰਕਾਸ ਹੈਂ ॥੫॥੧੩੭॥ ਨਿਚਿੰਤ ਹੈਂ ॥ ਸੁਨਿੰਤ ਹੈਂ ॥ ਅਲਿਖ ਹੈਂ ॥ ਅਦਿਖ ਹੈਂ ॥੬॥੧੩੮॥ ਅਲੇਖ ਹੈਂ ॥ ਅਭੇਖ ਹੈਂ ॥ ਅਢਾਹ ਹੈਂ ॥ਅਗਾਹ ਹੈਂ ॥੭॥੧੩੯॥ ਅਸੰਭ ਹੈਂ ॥ ਅਗੰਭ ਹੈਂ ॥ ਅਨੀਲ ਹੈਂ ॥ ਅਨਾਦਿ ਹੈਂ ॥੮॥੧੪੦॥ ਅਨਿਤ ਹੈਂ ॥ਸੁਨਿਤ ਹੈਂ ॥ ਅਜਾਤ ਹੈਂ ॥ ਅਜਾਦਿ ਹੈਂ ॥੯॥੧੪੧॥ ਚਰਪਟ ਛੰਦ ॥ ਤ੍ਵਪ੍ਰਸਾਦਿ ॥ ਸਰਬੰ ਹੰਤਾ ॥ਸਰਬੰ ਗੰਤਾ ॥ ਸਰਬੰ ਖਿਆਤਾ ॥ ਸਰਬੰ ਗਿਆਤਾ ॥੧॥੧੪੨॥ ਸਰਬੰ ਹਰਤਾ ॥ ਸਰਬੰ ਕਰਤਾ ॥ ਸਰਬੰ ਪ੍ਰਾਣੰ ॥ ਸਰਬੰ ਤ੍ਰਾਣੰ ॥੨॥੧੪੩॥ ਸਰਬੰ ਕਰਮੰ ॥ ਸਰਬੰ ਧਰਮੰ ॥ ਸਰਬੰ ਜੁਗਤਾ ॥ ਸਰਬੰ ਮੁਕਤਾ ॥੩॥੧੪੪॥ ਰਸਾਵਲ ਛੰਦ ॥ ਤ੍ਵਪ੍ਰਸਾਦਿ ॥ ਨਮੋ ਨਰਕ ਨਾਸੇ ॥ ਸਦੈਵੰ ਪ੍ਰਕਾਸੇ ॥ ਅਨੰਗੰ ਸਰੂਪੇ ॥ ਅਭੰਗੰ ਬਿਭੂਤੇ ॥੧॥੧੪੫॥ ਪ੍ਰਮਾਥੰ ਪ੍ਰਮਾਥੇ ॥ ਸਦਾ ਸਰਬ ਸਾਥੇ ॥ ਅਗਾਧ ਸਰੂਪੇ ॥ ਨ੍ਰਿਬਾਧ ਬਿਭੂਤੇ ॥੨॥੧੪੬॥ ਅਨੰਗੀ ਅਨਾਮੇ ॥ ਤ੍ਰਿਭੰਗੀ ਤ੍ਰਿਕਾਮੇ ॥ ਨ੍ਰਿਭੰਗੀ ਸਰੂਪੇ ॥ਸਰਬੰਗੀ ਅਨੂਪੇ ॥੩॥੧੪੭॥ ਨ ਪੋਤ੍ਰੈ ਨ ਪੁਤ੍ਰੈ ॥ ਨ ਸਤ੍ਰੈ ਨ ਮਿਤ੍ਰੈ ॥ ਨ ਤਾਤੈ ਨ ਮਾਤੈ ॥ ਨ ਜਾਤੈ ਨ ਪਾਤੈ ॥੪॥੧੪੮॥ ਨ੍ਰਿਸਾਕੰ ਸਰੀਕ ਹੈਂ ॥ ਅਮਿਤੋ ਅਮੀਕ ਹੈਂ ॥ ਸਦੈਵੰ ਪ੍ਰਭਾ ਹੈਂ ॥ ਅਜੈ ਹੈਂ ਅਜਾ ਹੈਂ ॥੫॥੧੪੯॥ ਭਗਵਤੀ ਛੰਦ ॥ ਤ੍ਵਪ੍ਰਸਾਦਿ ॥ ਕਿ ਜਾਹਿਰ ਜਹੂਰ ਹੈਂ ॥ ਕਿ ਹਾਜਿਰ ਹਜੂਰ ਹੈਂ ॥ ਹਮੇਸੁਲ ਸਲਾਮ ਹੈਂ ॥ ਸਮਸਤੁਲ ਕਲਾਮ ਹੈਂ ॥੧॥੧੫੦॥ ਕਿ ਸਾਹਿਬ ਦਿਮਾਗ ਹੈਂ ॥ ਕਿ ਹੁਸਨੁਲ ਚਰਾਗ ਹੈਂ ॥ ਕਿ ਕਾਮਲ ਕਰੀਮ ਹੈਂ ॥ ਕਿ ਰਾਜਕ ਰਹੀਮ ਹੈਂ ॥੨॥੧੫੧॥ ਕਿ ਰੋਜੀ ਦਿਹਿੰਦ ਹੈਂ ॥ ਕਿ ਰਾਜਕ ਰਹਿੰਦ ਹੈਂ ॥ ਕਰੀਮੁਲ ਕਮਾਲ ਹੈਂ ॥ ਕਿ ਹੁਸਨੁਲ ਜਮਾਲ ਹੈਂ ॥੩॥੧੫੨॥ ਗਨੀਮੁਲ ਖਿਰਾਜ ਹੈਂ ॥ ਗਰੀਬੁਲ ਨਿਵਾਜ ਹੈਂ ॥ ਹਰੀਫੁਲ ਸਿਕੰਨ ਹੈਂ ॥ ਹਿਰਾਸੁਲ ਫਿਕੰਨ ਹੈਂ ॥੪॥੧੫੩॥ ਕਲੰਕੰ ਪ੍ਰਣਾਸ ਹੈਂ ॥ ਸਮਸਤੁਲ ਨਿਵਾਸ ਹੈਂ ॥ ਅਗੰਜੁਲ ਗਨੀਮ ਹੈਂ ॥ ਰਜਾਇਕ ਰਹੀਮ ਹੈ ॥੫॥੧੫੪॥ ਸਮਸਤੁਲ ਜੁਬਾਂ ਹੈਂ ॥ ਕਿ ਸਾਹਿਬ ਕਿਰਾ ਹੈਂ ॥ ਕਿ ਨਰਕੰ ਪ੍ਰਣਾਸ ਹੈਂ ॥ ਬਹਿਸਤੁਲ ਨਿਵਾਸ ਹੈਂ ॥੬॥੧੫੫॥ ਕਿ ਸਰਬੁਲ ਗਵੰਨ ਹੈਂ ॥ ਹਮੇਸੁਲ ਰਵੰਨ ਹੈ ॥ ਤਮਾਮੁਲ ਤਮੀਜ ਹੈਂ ॥ ਸਮਸਤੁਲ ਅਜੀਜ ਹੈਂ ॥੭॥੧੫੬॥ ਪਰੰ ਪਰਮ ਈਸ ਹੈਂ ॥ ਸਮਸਤੁਲ ਅਦੀਸ ਹੈਂ ॥ ਅਦੇਸੁਲ ਅਲੇਖ ਹੈਂ ॥ ਹਮੇਸੁਲ ਅਭੇਖ ਹੈਂ ॥੮॥੧੫੭॥ ਜਮੀਨੁਲ ਜਮਾਂ ਹੈਂ ॥ ਅਮੀਕੁਲ ਇਮਾਂ ਹੈਂ ॥ ਕਰੀਮੁਲ ਕਮਾਲ ਹੈਂ ॥ ਕਿ ਜੁਰਅਤ ਜਮਾਲ ਹੈਂ ॥੯॥੧੫੮॥ ਕਿ ਅਚਲੰ ਪ੍ਰਕਾਸ ਹੈਂ ॥ ਕਿ ਅਮਿਤੋ ਸੁਬਾਸ ਹੈਂ ॥ ਕਿ ਅਜਬ ਸਰੂਪ ਹੈਂ ॥ ਕਿ ਅਮਿਤੋ ਬਿਭੂਤਿ ਹੈਂ ॥੧੦॥੧੫੯॥ ਕਿ ਅਮਿਤੋ ਪਸਾ ਹੈਂ ॥ ਕਿ ਆਤਮ ਪ੍ਰਭਾ ਹੈਂ ॥ ਕਿ ਅਚਲੰ ਅਨੰਗ ਹੈਂ ॥ ਕਿ ਅਮਿਤੋ ਅਭੰਗ ਹੈਂ ॥੧੧॥੧੬੦॥ ਮਧੁਭਾਰ ਛੰਦ ॥ ਤ੍ਵਪ੍ਰਸਾਦਿ ॥ ਮੁਨਿ ਮਨਿ ਪ੍ਰਨਾਮ ॥ਗੁਨਿ ਗਨ ਮੁਦਾਮ ॥ ਅਰਿ ਬਰ ਅਗੰਜ ॥ ਹਰਿ ਨਰ ਪ੍ਰਭੰਜ ॥੧॥੧੬੧॥ ਅਨ ਗਨ ਪ੍ਰਨਾਮ ॥ ਮੁਨਿ ਮਨਿ ਸਲਾਮ ॥ ਹਰਿ ਨਰ ਅਖੰਡ ॥ਬਰ ਨਰ ਅਮੰਡ ॥੨॥੧੬੨॥ ਅਨਭਵ ਅਨਾਸ ॥ ਮੁਨਿ ਮਨਿ ਪ੍ਰਕਾਸ ॥ ਗੁਨਿ ਗਨ ਪ੍ਰਨਾਮ ॥ ਜਲ ਥਲ ਮੁਦਾਮ ॥੩॥੧੬੩॥ ਅਨਛਿਜ ਅੰਗ ॥ ਆਸਨ ਅਭੰਗ ॥ ਉਪਮਾ ਅਪਾਰ ॥ ਗਤਿ ਮਿਤਿ ਉਦਾਰ ॥੪॥੧੬੪॥ ਜਲ ਥਲ ਅਮੰਡ ॥ਦਿਸ ਵਿਸ ਅਭੰਡ ॥ ਜਲ ਥਲ ਮਹੰਤ ॥ਦਿਸ ਵਿਸ ਬਿਅੰਤ ॥੫॥੧੬੫॥ ਅਨਭਵ ਅਨਾਸ ॥ ਧ੍ਰਿਤ ਧਰ ਧੁਰਾਸ ॥ ਆਜਾਨ ਬਾਹੁ ॥ ਏਕੈ ਸਦਾਹੁ ॥੬॥੧੬੬॥ ਓਅੰਕਾਰ ਆਦਿ ॥ ਕਥਨੀ ਅਨਾਦਿ ॥ ਖਲ ਖੰਡ ਖਿਆਲ ॥ ਗੁਰ ਬਰ ਅਕਾਲ ॥੭॥੧੬੭॥ ਘਰਿ ਘਰਿ ਪ੍ਰਨਾਮ ॥ ਚਿਤ ਚਰਨ ਨਾਮ ॥ ਅਨਛਿਜ ਗਾਤ ॥ ਆਜਿਜ ਨ ਬਾਤ ॥੮॥੧੬੮॥ ਅਨਝੰਝ ਗਾਤ ॥ ਅਨਰੰਜ ਬਾਤ ॥ ਅਨਟੁਟ ਭੰਡਾਰ ॥ ਅਨਠਟ ਅਪਾਰ ॥੯॥੧੬੯॥ ਆਡੀਠ ਧਰਮ ॥ ਅਤਿ ਢੀਠ ਕਰਮ ॥ ਅਨਬ੍ਰਣ ਅਨੰਤ ॥ ਦਾਤਾ ਮਹੰਤ ॥੧੦॥੧੭੦॥ ਹਰਿਬੋਲਮਨਾ ਛੰਦ ॥ ਤ੍ਵਪ੍ਰਸਾਦਿ ॥ ਕਰੁਣਾਲਯ ਹੈਂ ॥ ਅਰਿ ਘਾਲਯ ਹੈਂ ॥ ਖਲ ਖੰਡਨ ਹੈਂ ॥ਮਹਿ ਮੰਡਨ ਹੈਂ ॥੧॥੧੭੧॥ ਜਗਤੇਸ੍ਵਰ ਹੈਂ ॥ ਪਰਮੇਸ੍ਵਰ ਹੈਂ ॥ ਕਲਿ ਕਾਰਣ ਹੈਂ ॥ ਸਰਬ ਉਬਾਰਣ ਹੈਂ ॥੨॥੧੭੨॥ ਧ੍ਰਿਤ ਕੇ ਧਰਣ ਹੈਂ ॥ ਜਗ ਕੇ ਕਰਣ ਹੈਂ ॥ ਮਨ ਮਾਨਿਯ ਹੈਂ ॥ਜਗ ਜਾਨਿਯ ਹੈਂ ॥੩॥੧੭੩॥ ਸਰਬੰ ਭਰ ਹੈਂ ॥ ਸਰਬੰ ਕਰ ਹੈਂ ॥ ਸਰਬ ਪਾਸਿਯ ਹੈਂ ॥ ਸਰਬ ਨਾਸਿਯ ਹੈਂ ॥੪॥੧੭੪॥ ਕਰੁਣਾਕਰ ਹੈਂ ॥ ਬਿਸ੍ਵੰਭਰ ਹੈਂ ॥ ਸਰਬੇਸ੍ਵਰ ਹੈਂ ॥ ਜਗਤੇਸ੍ਵਰ ਹੈਂ ॥੫॥੧੭੫॥ ਬ੍ਰਹਮੰਡਸ ਹੈਂ ॥ ਖਲ ਖੰਡਸ ਹੈਂ ॥ ਪਰ ਤੇ ਪਰ ਹੈਂ ॥ ਕਰੁਣਾਕਰ ਹੈਂ ॥੬॥੧੭੬॥ ਅਜਪਾ ਜਪ ਹੈਂ ॥ ਅਥਪਾ ਥਪ ਹੈਂ ॥ ਅਕ੍ਰਿਤਾ ਕ੍ਰਿਤ ਹੈਂ ॥ ਅਮ੍ਰਿਤਾ ਮ੍ਰਿਤ ਹੈਂ ॥੭॥੧੭੭॥ ਅਮ੍ਰਿਤਾ ਮ੍ਰਿਤ ਹੈਂ ॥ ਕਰੁਣਾ ਕ੍ਰਿਤ ਹੈਂ ॥ ਅਕ੍ਰਿਤਾ ਕ੍ਰਿਤ ਹੈਂ ॥ ਧਰਣੀ ਧ੍ਰਿਤ ਹੈਂ ॥੮॥੧੭੮॥ ਅਮਿਤੇਸ੍ਵਰ ਹੈਂ ॥ ਪਰਮੇਸ੍ਵਰ ਹੈਂ ॥ ਅਕ੍ਰਿਤਾ ਕ੍ਰਿਤ ਹੈਂ ॥ ਅਮ੍ਰਿਤਾ ਮ੍ਰਿਤ ਹੈਂ ॥੯॥੧੭੯॥ ਅਜਬਾ ਕ੍ਰਿਤ ਹੈਂ ॥ ਅਮ੍ਰਿਤਾ ਮ੍ਰਿਤ ਹੈਂ ॥ ਨਰ ਨਾਇਕ ਹੈਂ ॥ ਖਲ ਘਾਇਕ ਹੈਂ ॥੧੦॥੧੮੦॥ ਬਿਸ੍ਵੰਭਰ ਹੈਂ ॥ ਕਰੁਣਾਲਯ ਹੈਂ ॥ ਨ੍ਰਿਪ ਨਾਇਕ ਹੈਂ ॥ ਸਰਬ ਪਾਇਕ ਹੈਂ ॥੧੧॥੧੮੧॥ ਭਵ ਭੰਜਨ ਹੈਂ ॥ ਅਰਿ ਗੰਜਨ ਹੈਂ ॥ ਰਿਪੁ ਤਾਪਨ ਹੈਂ ॥ ਜਪੁ ਜਾਪਨ ਹੈਂ ॥੧੨॥੧੮੨॥ ਅਕਲੰਕ੍ਰਿਤ ਹੈਂ ॥ ਸਰਬਾ ਕ੍ਰਿਤ ਹੈਂ ॥ ਕਰਤਾ ਕਰ ਹੈਂ ॥ ਹਰਤਾ ਹਰਿ ਹੈਂ ॥੧੩॥੧੮੩॥ ਪਰਮਾਤਮ ਹੈਂ ॥ ਸਰਬਾਤਮ ਹੈਂ ॥ ਆਤਮ ਬਸ ਹੈਂ ॥ਜਸ ਕੇ ਜਸ ਹੈਂ ॥੧੪॥੧੮੪॥ ਭੁਜੰਗ ਪ੍ਰਯਾਤ ਛੰਦ ॥ ਨਮੋ ਸੂਰਜ ਸੂਰਜੇ ਨਮੋ ਚੰਦ੍ਰ ਚੰਦ੍ਰੇ ॥ ਨਮੋ ਰਾਜ ਰਾਜੇ ਨਮੋ ਇੰਦ੍ਰ ਇੰਦ੍ਰੇ ॥ ਨਮੋ ਅੰਧਕਾਰੇ ਨਮੋ ਤੇਜ ਤੇਜੇ ॥ ਨਮੋ ਬ੍ਰਿੰਦ ਬ੍ਰਿੰਦੇ ਨਮੋ ਬੀਜ ਬੀਜੇ ॥੧॥੧੮੫॥ ਨਮੋ ਰਾਜਸੰ ਤਾਮਸੰ ਸਾਂਤਿ ਰੂਪੇ ॥ ਨਮੋ ਪਰਮ ਤਤੰ ਅਤਤੰ ਸਰੂਪੇ ॥ ਨਮੋ ਜੋਗ ਜੋਗੇ ਨਮੋ ਗਿਆਨ ਗਿਆਨੇ ॥ ਨਮੋ ਮੰਤ੍ਰ ਮੰਤ੍ਰੇ ਨਮੋ ਧਿਆਨ ਧਿਆਨੇ ॥੨॥੧੮੬॥ ਨਮੋ ਜੁਧ ਜੁਧੇ ਨਮੋ ਗਿਆਨੇ ਗਿਆਨੇ ॥ ਨਮੋ ਭੋਜ ਭੋਜੇ ਨਮੋ ਪਾਨ ਪਾਨੇ ॥ ਨਮੋ ਕਲਹ ਕਰਤਾ ਨਮੋ ਸਾਂਤਿ ਰੂਪੇ ॥ ਨਮੋ ਇੰਦ੍ਰ ਇੰਦ੍ਰੇ ਅਨਾਦੰ ਬਿਭੂਤੇ ॥੩॥੧੮੭॥ ਕਲੰਕਾਰ ਰੂਪੇ ਅਲੰਕਾਰ ਅਲੰਕੇ ॥ ਨਮੋ ਆਸ ਆਸੇ ਨਮੋ ਬਾਕ ਬੰਕੇ ॥ ਅਭੰਗੀ ਸਰੂਪੇ ਅਨੰਗੀ ਅਨਾਮੇ ॥ ਤ੍ਰਿਭੰਗੀ ਤ੍ਰਿਕਾਲੇ ਅਨੰਗੀ ਅਕਾਮੇ ॥੪॥੧੮੮॥ ਏਕ ਅਛਰੀ ਛੰਦ ॥ ਅਜੈ ॥ ਅਲੈ ॥ ਅਭੈ ॥ ਅਬੈ ॥੧॥੧੮੯॥ ਅਭੂ ॥ ਅਜੂ ॥ ਅਨਾਸ ॥ ਅਕਾਸ ॥੨॥੧੯੦॥ ਅਗੰਜ ॥ ਅਭੰਜ ॥ ਅਲਖ ॥ ਅਭਖ ॥੩॥੧੯੧॥ ਅਕਾਲ ॥ ਦਿਆਲ ॥ ਅਲੇਖ ॥ ਅਭੇਖ ॥੪॥੧੯੨॥ ਅਨਾਮ ॥ ਅਕਾਮ ॥ ਅਗਾਹ ॥ ਅਢਾਹ ॥੫॥੧੯੩॥ ਅਨਾਥੇ ॥ ਪ੍ਰਮਾਥੇ ॥ ਅਜੋਨੀ ॥ ਅਮੋਨੀ ॥੬॥੧੯੪॥ ਨ ਰਾਗੇ ॥ ਨ ਰੰਗੇ ॥ ਨ ਰੂਪੇ ॥ ਨ ਰੇਖੇ ॥੭॥੧੯੫॥ ਅਕਰਮੰ ॥ ਅਭਰਮੰ ॥ ਅਗੰਜੇ ॥ਅਲੇਖੇ ॥੮॥੧੯੬॥ ਭੁਜੰਗ ਪ੍ਰਯਾਤ ਛੰਦ ॥ ਨਮਸਤੁਲ ਪ੍ਰਨਾਮੇ ਸਮਸਤੁਲ ਪ੍ਰਣਾਸੇ ॥ ਅਗੰਜੁਲ ਅਨਾਮੇ ਸਮਸਤੁਲ ਨਿਵਾਸੇ ॥ ਨਿਰਕਾਮੰ ਬਿਭੂਤੇ ਸਮਸਤੁਲ ਸਰੂਪੇ ॥ ਕੁਕਰਮੰ ਪ੍ਰਣਾਸੀ ਸੁਧਰਮੰ ਬਿਭੂਤੇ ॥੧॥੧੯੭॥ ਸਦਾ ਸਚਿਦਾਨੰਦ ਸਤ੍ਰੰ ਪ੍ਰਣਾਸੀ ॥ ਕਰੀਮੁਲ ਕੁਨਿੰਦਾ ਸਮਸਤੁਲ ਨਿਵਾਸੀ ॥ ਅਜਾਇਬ ਬਿਭੂਤੇ ਗਜਾਇਬ ਗਨੀਮੇ ॥ ਹਰੀਅੰ ਕਰੀਅੰ ਕਰੀਮਲੁ ਰਹੀਮੇ ॥੨॥੧੯੮॥ ਚਤ੍ਰ ਚਕ੍ਰ ਵਰਤੀ ਚਤ੍ਰ ਚਕ੍ਰ ਭੁਗਤੇ ॥ ਸੁਯੰਭਵ ਸੁਭੰ ਸਰਬਦਾ ਸਰਬ ਜੁਗਤੇ ॥ ਦੁਕਾਲੰ ਪ੍ਰਣਾਸੀ ਦਿਆਲੰ ਸਰੂਪੇ ॥ ਸਦਾ ਅੰਗ ਸੰਗੇ ਅਭੰਗੰ ਬਿਭੂਤੇ ॥੩॥੧੯੯॥